ਬਿਜਲੀ ਮੰਤਰੀ ਨੇ ਤਲਵੰਡੀ ਸਾਬੋ ਅਤੇ ਲਹਿਰਾ ਮੁਹੱਬਤ ਥਰਮਲ ਪਲਾਟਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਿਜਲੀ ਮੰਤਰੀ ਨੇ ਤਲਵੰਡੀ ਸਾਬੋ ਅਤੇ ਲਹਿਰਾ ਮੁਹੱਬਤ ਥਰਮਲ ਪਲਾਟਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ, ਉੱਥੇ ਹੀ ਸੂਬਾ ਸਰਕਾਰ ਵਲੋਂ ਝੋਨੇ ਅਤੇ ਗਰਮੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਬਠਿੰਡਾ ਜ਼ੋਨ ਦੇ ਬਿਜਲੀ ਖਪਤਕਾਰਾਂ ਨੂੰ 200...