Punjab News: ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ‘AAP’ ‘ਚ ਸ਼ਾਮਲ, ਤਰਨਤਾਰਨ ਤੋਂ 3 ਵਾਰ ਚੋਣ ਜਿੱਤ ਚੁੱਕੇ ਹਨ

Punjab News: ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ‘AAP’ ‘ਚ ਸ਼ਾਮਲ, ਤਰਨਤਾਰਨ ਤੋਂ 3 ਵਾਰ ਚੋਣ ਜਿੱਤ ਚੁੱਕੇ ਹਨ

Punjab News: ਸਾਬਕਾ ਵਿਧਾਇਕ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਹਰਮੀਤ ਸਿੰਘ ਸੰਧੂ ਤਰਨਤਾਰਨ ਵਿਧਾਨ ਸਭਾ ਤੋਂ ਲਗਾਤਾਰ ਤਿੰਨ ਵਾਰ ਜਿੱਤੇ ਸਨ, ਹੁਣ ਉਹ ਆਪਣੀ ਰਾਜਨੀਤੀ ਦਾ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਜਾ ਰਹੇ...