ਸਰਕਾਰੀ ਖਾਲ ਵਾਹੁਣ ਨੂੰ ਲੈ ਕੇ ਚੱਲੀਆਂ ਗੋਲੀਆਂ, ਤਿੰਨ ਵਿਅਕਤੀ ਜ਼ਖ਼ਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਸਰਕਾਰੀ ਖਾਲ ਵਾਹੁਣ ਨੂੰ ਲੈ ਕੇ ਚੱਲੀਆਂ ਗੋਲੀਆਂ, ਤਿੰਨ ਵਿਅਕਤੀ ਜ਼ਖ਼ਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Punjab News: ਪੀੜਤਾਂ ਨੇ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਪੁਲਿਸ ਨੂੰ ਉਹਨਾਂ ਵੱਲੋਂ ਪਿਛਲੇ ਤਿੰਨ ਦਿਨ ਪਹਿਲਾਂ ਤੋਂ ਦਰਖਾਸਤਾਂ ਦਿੱਤੀਆਂ ਜਾ ਰਹੀਆਂ ਸੀ। Firing in Tarn Taran: ਤਰਨਤਾਰਨ ਦੇ ਪਿੰਡ ਨਾਰਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਧਿਰ ਵੱਲੋਂ ਘਰ ਵਿੱਚ ਦਾਖਲ ਹੋ ਕੇ ਸ਼ਰੇਆਮ...
ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

Crime-Free State Punjab;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਜਗਦੀਪ ਮੋਲਾ...
ਪੰਜਾਬ ‘ਚ ਸਾਲ 2025 ਦੀ ਸਭ ਤੋਂ ਵੱਡੀ ਬਰਾਮਦਗੀ, ਤਰਨਤਾਰਨ ‘ਚ 85 ਕਿਲੋ ਹੈਰੋਇਨ ਜ਼ਬਤ

ਪੰਜਾਬ ‘ਚ ਸਾਲ 2025 ਦੀ ਸਭ ਤੋਂ ਵੱਡੀ ਬਰਾਮਦਗੀ, ਤਰਨਤਾਰਨ ‘ਚ 85 ਕਿਲੋ ਹੈਰੋਇਨ ਜ਼ਬਤ

Tarn Taran Police: ਤਰਨਤਾਰਨ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਕਾਰਵਾਈ ਨੂੰ ਇੱਕ ਵੱਡੀ ਸਫਲਤਾ ਦੱਸਿਆ ਤੇ ਕਿਹਾ ਕਿ ਸਰਹੱਦੀ ਖੇਤਰਾਂ ‘ਚ ਡਰੋਨ, ਸੁਰੰਗਾਂ ਅਤੇ ਹੋਰ ਤਰੀਕਿਆਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। 85 kg heroin seized in Tarn Taran: ਪੰਜਾਬ...
ਤਰਨਤਾਰਨ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ, 35 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਤਰਨਤਾਰਨ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ, 35 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਭਾਰਤ-ਪਾਕਿਸਤਾਨ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਝਬਾਲ ਇਲਾਕੇ ਤੋਂ ਅਮਰਜੋਤ ਸਿੰਘ ਉਰਫ਼ ਜੋਟਾ ਨਾਮਕ ਇੱਕ ਸਰਗਰਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 5 ਕਿਲੋ ਹੈਰੋਇਨ...
07 ਮਈ ਨੂੰ ਸ਼ਾਮ 4.00 ਵਜੇ ਵੱਜਣਗੇ ਸਾਇਰਨ ਅਤੇ ਰਾਤ 9 ਵਜੇ ਤੋਂ 9:30 ਤੱਕ ਹੋਵੇਗਾ ਬਲੈਕ ਆਊਟ-ਡਿਪਟੀ ਕਮਿਸ਼ਨਰ

07 ਮਈ ਨੂੰ ਸ਼ਾਮ 4.00 ਵਜੇ ਵੱਜਣਗੇ ਸਾਇਰਨ ਅਤੇ ਰਾਤ 9 ਵਜੇ ਤੋਂ 9:30 ਤੱਕ ਹੋਵੇਗਾ ਬਲੈਕ ਆਊਟ-ਡਿਪਟੀ ਕਮਿਸ਼ਨਰ

ਅਭਿਆਸ ਦੌਰਾਨ ਡਰਨ ਜਾਂ ਘਬਰਾਉਣ ਦੀ ਨਹੀਂ ਕੋਈ ਲੋੜ-ਸ੍ਰੀ ਰਾਹੁਲ Deputy Commissioner statement ; ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 07 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ...