ਤਰਨਤਾਰਨ ਵਿਧਾਨ ਸਭਾ ਉਪਚੋਣ: ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ, ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਉਮੀਦਵਾਰ

ਤਰਨਤਾਰਨ ਵਿਧਾਨ ਸਭਾ ਉਪਚੋਣ: ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ, ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਉਮੀਦਵਾਰ

ਤਰਨਤਾਰਨ, ਪੰਜਾਬ: ਤਰਨਤਾਰਨ ਵਿਧਾਨ ਸਭਾ ਹਲਕੇ ‘ਚ ਹੋਣ ਵਾਲੇ ਉਪਚੋਣਾਂ ਲਈ ਰਾਜਨੀਤਿਕ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿਤੀਆਂ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਿਲ ਦੇ 2 ਮਹੀਨੇ ਪਹਿਲਾਂ ਕੈਂਸਰ ਕਾਰਨ ਹੋਏ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।  ਭਾਜਪਾ ਵੱਲੋਂ ਹਰਜੀਤ ਸਿੰਘ...