Punjab News ; ਪੰਜਾਬ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ- ਮੰਤਰੀ ਸੌਂਦ ਨੇ ਦਿੱਤੀ ਸਿੱਧੀ ਚੇਤਾਵਨੀ

Punjab News ; ਪੰਜਾਬ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ- ਮੰਤਰੀ ਸੌਂਦ ਨੇ ਦਿੱਤੀ ਸਿੱਧੀ ਚੇਤਾਵਨੀ

Punjab News ; ਮਾਲੇਰੋਕਟਲਾ, 4 ਮਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ...