‘Land for Jobs’ਮਾਮਲੇ ‘ਚ ED ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਸੰਮਨ ਭੇਜਿਆ

‘Land for Jobs’ਮਾਮਲੇ ‘ਚ ED ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਸੰਮਨ ਭੇਜਿਆ

Land for Jobs Case: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਪੁੱਤਰ ਤੇਜ ਪ੍ਰਤਾਪ ਯਾਦਵ ਨੂੰ ਨੌਕਰੀ ਲਈ ਜ਼ਮੀਨ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। 76 ਸਾਲਾ ਪ੍ਰਸਾਦ ਨੂੰ ਬੁੱਧਵਾਰ ਨੂੰ...