ਗੋਲਡਨ ਬੁਆਏ ਨੀਰਜ ਚੋਪੜਾ ਨੂੰ ਭਾਰਤੀ ਫੌਜ ‘ਚ ਮਿਲਿਆ ਵੱਡਾ ਅਹੁਦਾ

ਗੋਲਡਨ ਬੁਆਏ ਨੀਰਜ ਚੋਪੜਾ ਨੂੰ ਭਾਰਤੀ ਫੌਜ ‘ਚ ਮਿਲਿਆ ਵੱਡਾ ਅਹੁਦਾ

Rank of Lieutenant Colonel in Territorial Army: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੂੰ ਭਾਰਤੀ ਫੌਜ ਵਿੱਚ ਇੱਕ ਵੱਡੀ ਜ਼ਿੰਮੇਵਾਰੀ ਮਿਲੀ ਹੈ। ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ ਦਾ ਖਿਤਾਬ ਮਿਲਿਆ ਹੈ। ਨੀਰਜ ਚੋਪੜਾ ਜੈਵਲਿਨ ਥ੍ਰੋਅ ਵਿੱਚ ਦੁਨੀਆ ਦੇ ਸਭ ਤੋਂ ਵਧੀਆ ਖਿਡਾਰੀਆਂ ਚੋਂ ਇੱਕ ਹੈ।...