ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ,ਹੈਂਡ ਗਰਨੇਡ ਸਮੇਤ ਨੌਜਵਾਨ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ,ਹੈਂਡ ਗਰਨੇਡ ਸਮੇਤ ਨੌਜਵਾਨ ਕੀਤਾ ਗ੍ਰਿਫਤਾਰ

Punjab Police Action Mode: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵੱਡੇ ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਕਾਰਨ ਪੰਜਾਬ ਵਿੱਚ ਇੱਕ ਸੰਭਾਵੀ ਅੱਤਵਾਦੀ ਹਮਲਾ ਟਲ ਗਿਆ ਹੈ। ਫਿਲਹਾਲ ਪੁਲਿਸ ਮੁਲਜ਼ਮ ਤੋਂ...