ਗੁਰੂਗ੍ਰਾਮ ਕਲੱਬ ਧਮਾਕਾ ਮਾਮਲਾ: ਐਨਆਈਏ ਨੇ ਗੋਲਡੀ ਬਰਾੜ ਸਮੇਤ ਪੰਜ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ

ਗੁਰੂਗ੍ਰਾਮ ਕਲੱਬ ਧਮਾਕਾ ਮਾਮਲਾ: ਐਨਆਈਏ ਨੇ ਗੋਲਡੀ ਬਰਾੜ ਸਮੇਤ ਪੰਜ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ

Gurugram Clubs Bomb Attacks: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਦੋ ਕਲੱਬਾਂ ‘ਤੇ ਹੋਏ ਬੰਬ ਹਮਲਿਆਂ ਨਾਲ ਸਬੰਧਤ 2024 ਦੇ ਇੱਕ ਮਾਮਲੇ ਵਿੱਚ ਨਾਮਜ਼ਦ ਵਿਅਕਤੀਗਤ ਅੱਤਵਾਦੀ ਗੋਲਡੀ ਬਰਾੜ ਸਮੇਤ ਪੰਜ ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ...