ਭਰਤੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਪ੍ਰਧਾਨ

ਭਰਤੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਪ੍ਰਧਾਨ

ਅੰਮ੍ਰਿਤਸਰ- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬ ਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਅੱਜ ਇਥੇ ਹੋ ਰਹੇ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਉਨ੍ਹਾਂ ਨੂੰ...