Nation ; ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਹਨੂਮਾਨ ਜਯੰਤੀ’ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

Nation ; ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਹਨੂਮਾਨ ਜਯੰਤੀ’ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

Nation news ; ਅੱਜ ਦੇਸ਼ ਭਰ ਵਿੱਚ ਭਗਵਾਨ ਹਨੂੰਮਾਨ ਜੀ ਦੀ ਜਯੰਤੀ ਬਹੁਤ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਮੰਦਰਾਂ ਵਿੱਚ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਜਾ ਰਹੀਆਂ ਹਨ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਹਨੂੰਮਾਨ ਜਯੰਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।...