ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਨੂੰ ਉਡਾਉਣ ਦੀ ਮਿਲੀ ਧਮਕੀ

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਨੂੰ ਉਡਾਉਣ ਦੀ ਮਿਲੀ ਧਮਕੀ

Threat Call: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਇੱਕ ਈਮੇਲ ਭੇਜੀ ਗਈ ਸੀ। ਜਿਸ ਵਿੱਚ ਇਸਨੂੰ ਬੰਬ ਨਾਲ ਉਡਾਉਣ ਦੀ ਗੱਲ ਕੀਤੀ ਗਈ ਸੀ। Threat to Blow-up Amritsar Airport: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਬੰਬ ਨਾਲ ਹਮਲਾ ਕਰਨ ਦੀ ਧਮਕੀ ਮਿਲੀ ਹੈ। ਹਵਾਈ ਅੱਡੇ...