ਸਿਰ ਕਲਮ ਕਰਨ ਦੀ ਧਮਕੀ ਦੇਣ ਵਾਲਿਆਂ ਨੂੰ ਰਾਕੇਸ਼ ਟਿਕੈਤ ਨੇ ਦਿੱਤੀ ਚੇਤਾਵਨੀ, ਜਾਸੂਸੀ ਕਰਨ ਵਾਲਿਆਂ ‘ਤੇ ਵੀ ਦਿੱਤੀ ਪ੍ਰਤੀਕਿਰਿਆ

ਸਿਰ ਕਲਮ ਕਰਨ ਦੀ ਧਮਕੀ ਦੇਣ ਵਾਲਿਆਂ ਨੂੰ ਰਾਕੇਸ਼ ਟਿਕੈਤ ਨੇ ਦਿੱਤੀ ਚੇਤਾਵਨੀ, ਜਾਸੂਸੀ ਕਰਨ ਵਾਲਿਆਂ ‘ਤੇ ਵੀ ਦਿੱਤੀ ਪ੍ਰਤੀਕਿਰਿਆ

Rakesh Tikait: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਬੁਲਾਰੇ ਰਾਕੇਸ਼ ਟਿਕੈਤ ਨੂੰ ਧਮਕੀ ਦਿੱਤੀ ਗਈ ਸੀ ਕਿ ਉਨ੍ਹਾਂ ਦਾ ਸਿਰ ਕਲਮ ਕਰਨ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। Threat to Rakesh Tikait: ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਪਾਕਿਸਤਾਨ ਦੇ ਜਾਸੂਸਾਂ ਨੂੰ ਦੇਸ਼ ਦਾ ਸਭ...