Canada: ਲੜਕੀ ਨਾਲ ਜ਼ਬਰਦਸਤੀ ਤੇ ਲੁੱਟਖੋਹ ਮਾਮਲਿਆਂ ਚ ਤਿੰਨ ਪੰਜਾਬੀ ਗ੍ਰਿਫ਼ਤਾਰ

Canada: ਲੜਕੀ ਨਾਲ ਜ਼ਬਰਦਸਤੀ ਤੇ ਲੁੱਟਖੋਹ ਮਾਮਲਿਆਂ ਚ ਤਿੰਨ ਪੰਜਾਬੀ ਗ੍ਰਿਫ਼ਤਾਰ

Canada Three Punjabis arrested: ਪੀਲ ਪੁਲੀਸ ਨੇ ਮਿਸੀਸਾਗਾ ਵਿੱਚ ਲੜਕੀ ਨਾਲ ਜ਼ਬਰਦਸਤੀ ਕਰਨ ਤੇ ਗ਼ਲਤ ਪਛਾਣ ਦੇ ਅਧਾਰ ’ਤੇ ਘਰਾਂ ਵਿਚ ਦਾਖਲ ਹੋ ਕੇ ਲੁੱਟਖੋਹ ਕਰਨ ਨਾਲ ਜੁੜੇ ਦੋ ਵੱਖ ਵੱਖਰੇ ਮਾਮਲਿਆਂ ਵਿਚ ਤਿੰਨ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਅਗਲੇ ਦਿਨੀਂ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਲੜਕੀ ਨਾਲ...