ਸੋਨੇ ਕੀਮਤ ਨੇ ਛੂਹਿਆ ਆਸਮਾਨ,ਹੁਣ ਤਕ ਦਾ ਸਭ ਤੋਂ ਵੱਡਾ ਰਿਕਾਰਡ ਹੋਇਆ ਦਰਜ਼

ਸੋਨੇ ਕੀਮਤ ਨੇ ਛੂਹਿਆ ਆਸਮਾਨ,ਹੁਣ ਤਕ ਦਾ ਸਭ ਤੋਂ ਵੱਡਾ ਰਿਕਾਰਡ ਹੋਇਆ ਦਰਜ਼

Gold price hike:ਇੱਕ ਵਾਰ ਫਿਰ ਸੋਨੇ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਅੱਜ ਯਾਨੀ 22 ਅਪ੍ਰੈਲ ਨੂੰ ਸੋਨੇ ਦੀ ਕੀਮਤ ਵਿੱਚ 3000 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੋਨਾ 1 ਲੱਖ ਰੁਪਏ ਦੇ ਇਤਿਹਾਸਕ ਉੱਚ ਪੱਧਰ ‘ਤੇ ਪਹੁੰਚ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ...