ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama Sri Darbar Sahib Amritsar; ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ...