ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਬਾਰਿਸ਼ ਪੈਣ ਦੇ ਨੇ ਆਸਾਰ

ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਬਾਰਿਸ਼ ਪੈਣ ਦੇ ਨੇ ਆਸਾਰ

Punjab Weather News; ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਵਿੱਚ ਇਹ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ। ਪਰ, ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ ਤਾਪਮਾਨ ਵਿੱਚ...