ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਟਰੈਕਟਰ ਮਾਰਚ ਕੱਢਿਆ

ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਟਰੈਕਟਰ ਮਾਰਚ ਕੱਢਿਆ

Punjab News: ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਅੱਜ ਟਰੈਕਟਰ ਮਾਰਚ ਕੱਢਿਆ ਗਿਆ। ਉਪਰੰਤ ਐਸ.ਡੀ.ਐਮ., ਏ.ਡੀ.ਸੀ ਤੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ।ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਹਰਭਜਨ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ...