ਡਿਬਰੂਗੜ੍ਹ ਅਦਾਲਤ ਤੋਂ ਬਾਜੇਕੇ-ਗੁਰਮੀਤ ਦਾ ਟਰਾਂਜ਼ਿਟ ਰਿਮਾਂਡ ਮਿਲਿਆ, ਕੱਲ੍ਹ ਅੰਮ੍ਰਿਤਸਰ ਪਹੁੰਚੇਗਾ

ਡਿਬਰੂਗੜ੍ਹ ਅਦਾਲਤ ਤੋਂ ਬਾਜੇਕੇ-ਗੁਰਮੀਤ ਦਾ ਟਰਾਂਜ਼ਿਟ ਰਿਮਾਂਡ ਮਿਲਿਆ, ਕੱਲ੍ਹ ਅੰਮ੍ਰਿਤਸਰ ਪਹੁੰਚੇਗਾ

Punjab News: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਪਹੁੰਚ ਗਈ ਹੈ। ਪੰਜਾਬ ਪੁਲਿਸ ਨੂੰ ਅੱਜ ਦੋ ਸਾਥੀਆਂ ਪ੍ਰਧਾਨ ਮੰਤਰੀ ਬਾਜੇਕੇ ਅਤੇ ਗੁਰਮੀਤ ਸਿੰਘ ਦਾ...