ਰੋਹਤਕ ‘ਚ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁਕਾਬਲਾ, ਗੋਲੀਆਂ ਲੱਗਣ ਕਾਰਨ ਦੋ ਜ਼ਖ਼ਮੀ, ਜਾਂਚ ਜਾਰੀ

ਰੋਹਤਕ ‘ਚ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁਕਾਬਲਾ, ਗੋਲੀਆਂ ਲੱਗਣ ਕਾਰਨ ਦੋ ਜ਼ਖ਼ਮੀ, ਜਾਂਚ ਜਾਰੀ

Breaking News: ਹਰਿਆਣਾ ਦੇ ਰੋਹਤਕ ਵਿੱਚ ਸੀਆਈਏ ਸਟਾਫ-1 ਟੀਮ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। Encounter in Rohtak: ਮੰਗਲਵਾਰ ਨੂੰ ਹਰਿਆਣਾ ਦੇ ਰੋਹਤਕ ਵਿੱਚ ਸੀਆਈਏ ਸਟਾਫ-1 ਟੀਮ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਗੋਲੀਬਾਰੀ ਕਾਰਨ ਦੋ ਅਪਰਾਧੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈਐਮਐਸ ਦੇ...