Gujrat ਵਿੱਚ ਇੱਕ ਹਜ਼ਾਰ ਤੋਂ ਵੱਧ ਬੰਗਲਾਦੇਸ਼ੀ ਹਿਰਾਸਤ ਵਿੱਚ: ਹਰਿਆਣਾ ਵਿੱਚ 460 ਪਾਕਿਸਤਾਨੀਆਂ ਨੂੰ ਕੱਢਣ ਦੇ ਹੁਕਮ

Gujrat ਵਿੱਚ ਇੱਕ ਹਜ਼ਾਰ ਤੋਂ ਵੱਧ ਬੰਗਲਾਦੇਸ਼ੀ ਹਿਰਾਸਤ ਵਿੱਚ: ਹਰਿਆਣਾ ਵਿੱਚ 460 ਪਾਕਿਸਤਾਨੀਆਂ ਨੂੰ ਕੱਢਣ ਦੇ ਹੁਕਮ

Bangladeshis detained in Gujarat ; ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਵਿੱਚ ਵਿਦੇਸ਼ੀ ਨਾਗਰਿਕਾਂ ਵਿਰੁੱਧ ਕਾਰਵਾਈ ਸ਼ੁਰੂ ਹੋ ਗਈ ਹੈ। ਗੁਜਰਾਤ ਦੇ ਅਹਿਮਦਾਬਾਦ (890) ਅਤੇ ਸੂਰਤ (134) ਵਿੱਚ ਪੁਲਿਸ ਨੇ ਸ਼ਨੀਵਾਰ ਨੂੰ ਲਗਭਗ ਇੱਕ ਹਜ਼ਾਰ ਗੈਰ-ਕਾਨੂੰਨੀ ਬੰਗਲਾਦੇਸ਼ੀ ਪ੍ਰਵਾਸੀਆਂ ਨੂੰ...