No Entry ! 41 ਦੇਸ਼ਾਂ ਦੇ ਨਾਗਰਿਕਾਂ ਲਈ ਅਮਰੀਕਾ ਵਿੱਚ ਦਾਖਲ ਹੋਣਾ ਮੁਸ਼ਕਲ ਹੋਵੇਗਾ, ਟਰੰਪ ਦਾ ਨਵਾਂ ਹੁਕਮ ਜਾਰੀ

No Entry ! 41 ਦੇਸ਼ਾਂ ਦੇ ਨਾਗਰਿਕਾਂ ਲਈ ਅਮਰੀਕਾ ਵਿੱਚ ਦਾਖਲ ਹੋਣਾ ਮੁਸ਼ਕਲ ਹੋਵੇਗਾ, ਟਰੰਪ ਦਾ ਨਵਾਂ ਹੁਕਮ ਜਾਰੀ

America ;- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵਾਰ ਫਿਰ ਦੇਸ਼ ਵਿੱਚ ਯਾਤਰਾ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੇ ਹਨ। ਰਿਪੋਰਟਾਂ ਅਨੁਸਾਰ, ਅਮਰੀਕਾ 41 ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਗਾ ਸਕਦਾ ਹੈ। ਇਨ੍ਹਾਂ ਦੇਸ਼ਾਂ ਨੂੰ ਵੱਖ-ਵੱਖ ਸੂਚੀਆਂ ਵਿੱਚ ਸ਼ਾਮਲ ਕੀਤਾ ਜਾਵੇਗਾ। ਡੋਨਾਲਡ ਟਰੰਪ ਦਾ ਨਵਾਂ ਹੁਕਮ ਅਮਰੀਕਾ ਦੇ...