High Court ਨੇ ਕਾਂਗਰਸ ਵਿਧਾਇਕ ਦਲ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

High Court ਨੇ ਕਾਂਗਰਸ ਵਿਧਾਇਕ ਦਲ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

Punjab Haryana High court ; ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਬਾਜਵਾ ਦੇ ਬੰਬ ਵਾਲੇ ਬਿਆਨ ਨੂੰ ਲੈ ਕੇ 22 ਅਪ੍ਰੈਲ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ, ਸਰਕਾਰ ਨੂੰ ਇੱਕ ਨੋਟਿਸ ਜਾਰੀ...