Elon Musk ਦੀ ਸੋਸ਼ਲ ਮੀਡੀਆ ਕੰਪਨੀ ‘X’ ਨੇ ਭਾਰਤ ਸਰਕਾਰ ਵਿਰੁੱਧ ਮੁਕੱਦਮਾ ਕੀਤਾ ਸ਼ੁਰੂ

Elon Musk ਦੀ ਸੋਸ਼ਲ ਮੀਡੀਆ ਕੰਪਨੀ ‘X’ ਨੇ ਭਾਰਤ ਸਰਕਾਰ ਵਿਰੁੱਧ ਮੁਕੱਦਮਾ ਕੀਤਾ ਸ਼ੁਰੂ

Elon Musk’ company file case against Indian government ;- ਐਲੋਨ ਮਸਕ ਦੀ ਅਮਰੀਕੀ ਸੋਸ਼ਲ ਮੀਡੀਆ ਕੰਪਨੀ ‘X’ (ਪਹਿਲਾਂ ਟਵਿੱਟਰ) ਨੇ ਕਰਨਾਟਕ ਹਾਈ ਕੋਰਟ ਵਿੱਚ ਭਾਰਤ ਸਰਕਾਰ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਇਸ ਮੁਕੱਦਮੇ ਵਿੱਚ, ‘X’ ਨੇ ਸਰਕਾਰ ਦੁਆਰਾ ਗੈਰ-ਕਾਨੂੰਨੀ ਸਮੱਗਰੀ ਨਿਯਮ...