ਜੰਮੂ ਕਸ਼ਮੀਰ ਦੇ ਕਿਸ਼ਤਵਾੜ ’ਚ ਜਲੰਧਰ ਦੀਆਂ 2 ਕੁੜੀਆਂ ਲਾਪਤਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਜੰਮੂ ਕਸ਼ਮੀਰ ਦੇ ਕਿਸ਼ਤਵਾੜ ’ਚ ਜਲੰਧਰ ਦੀਆਂ 2 ਕੁੜੀਆਂ ਲਾਪਤਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

Jalandhar Two Girl Missing: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਹਾਦਸੇ ਵਿੱਚ ਜਲੰਧਰ ਦੀਆਂ ਦੋ ਕੁੜੀਆਂ ਦੇ ਵੀ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸ਼ਤਵਾੜ ਵਿੱਚ ਬੱਦਲ ਫਟਣ ਤੋਂ ਬਾਅਦ ਲਾਪਤਾ ਹੋਏ ਲੋਕਾਂ ’ਚ ਜਲੰਧਰ ਦੀ ਰਹਿਣ ਵਾਲੀਆਂ ਦੋ ਕੁੜੀਆਂ ਵੀ ਸ਼ਾਮਲ ਹਨ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਾਲੇ...