ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਸੰਤ ਸੀਚੇਵਾਲ ਨਾਲ ਵੀ ਕੀਤੀ ਮੁਲਾਕਾਤ

ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਸੰਤ ਸੀਚੇਵਾਲ ਨਾਲ ਵੀ ਕੀਤੀ ਮੁਲਾਕਾਤ

Namdhari sect chief Uday Singh visited Punjab flood; ਨਾਮਧਾਰੀ ਸੰਪਰਦਾ ਦੇ ਮੁੱਖੀ ਉਦੈ ਸਿੰਘ ਨੇ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਪੀੜਿਤ ਲੋਕਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਉਹਨਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼...