ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਵਿਆਹ ਤੋਂ ਵਾਪਸ ਆ ਰਹੇ ਪਰਿਵਾਰ ਨੇ ਕਾਰ ਚੋਂ ਛਾਲ ਮਾਰਕੇ ਬਚਾਈ ਆਪਣੀ ਜਾਨ

ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਵਿਆਹ ਤੋਂ ਵਾਪਸ ਆ ਰਹੇ ਪਰਿਵਾਰ ਨੇ ਕਾਰ ਚੋਂ ਛਾਲ ਮਾਰਕੇ ਬਚਾਈ ਆਪਣੀ ਜਾਨ

UttraPradesh News: ਦੁਰਭਾਨ ਸਿੰਘ ਨੇ ਤੁਰੰਤ ਕਾਰ ਰੋਕੀ ਅਤੇ ਟਰੰਕ ਵਿੱਚੋਂ ਸਾਮਾਨ ਕੱਢਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਚਾਨਕ ਅੱਗ ਲੱਗ ਗਈ। Badaun Car Fire: ਉੱਤਰ ਪ੍ਰਦੇਸ਼ ਦੇ ਬਦਾਊਂ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਪਰਿਵਾਰ ਵਾਲ-ਵਾਲ ਬਚ ਗਿਆ। ਉਝਾਨੀ ਕਸਬੇ ਦੇ ਮੁੱਖ ਬਾਜ਼ਾਰ ਵਿੱਚ ਰਾਤ 10:30 ਵਜੇ ਅਚਾਨਕ ਇੱਕ...