ਲੁਧਿਆਣਾ ਦੇ ਇੱਕ ਘਰ ਵਿੱਚ ਹੋਇਆ ਧਮਾਕਾ: ਇੱਕ ਜ਼ਖਮੀ

ਲੁਧਿਆਣਾ ਦੇ ਇੱਕ ਘਰ ਵਿੱਚ ਹੋਇਆ ਧਮਾਕਾ: ਇੱਕ ਜ਼ਖਮੀ

Punjab News: ਲੁਧਿਆਣਾ ਦੇ 30 ਫੁੱਟ ਰੋਡ ‘ਤੇ ਇੱਕ ਘਰ ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਜਿਸ ਘਰ ਵਿੱਚ ਧਮਾਕਾ ਹੋਇਆ, ਉੱਥੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਹ ਧਮਾਕਾ ਇੱਕ ਬੈਗ ਵਿੱਚ ਹੋਇਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਟੇਸ਼ਨ ਹਾਊਸ ਅਫ਼ਸਰ ਇੰਸਪੈਕਟਰ...