ਯੂਨੈਸਕੋ ਦੀ ਰਿਪੋਰਟ ਵਿੱਚ ਹੋਇਆ ਖੁਲਾਸਾ; ਦੁਨੀਆ ਭਰ ਵਿੱਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ

ਯੂਨੈਸਕੋ ਦੀ ਰਿਪੋਰਟ ਵਿੱਚ ਹੋਇਆ ਖੁਲਾਸਾ; ਦੁਨੀਆ ਭਰ ਵਿੱਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ

UNESCO Report; ਆਲਮੀ ਪੱਧਰ ’ਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਗਿਣਤੀ ਹੁਣ 27.2 ਕਰੋੜ ਹੋਣ ਦਾ ਅੰਦਾਜ਼ਾ ਹੈ, ਜੋ ਪਿਛਲੇ ਅੰਦਾਜ਼ੇ ਨਾਲੋਂ 2.1 ਕਰੋੜ ਵੱਧ ਹੈ। ਯੂਨੈਸਕੋ ਦੀ ਆਲਮੀ ਸਿੱਖਿਆ ਨਿਗਰਾਨੀ ਟੀਮ (ਜੀਈਐੱਮ) ਨੇ ਇਹ ਜਾਣਕਾਰੀ ਦਿੱਤੀ। ਆਪਣੀ ਹਾਲੀਆ ਰਿਪੋਰਟ ਵਿੱਚ ਜੀਈਐੱਮ ਨੇ ਖਦਸ਼ਾ ਪ੍ਰਗਟਾਇਆ ਕਿ 2025 ਦੇ ਅੰਤ ਤੱਕ...