ਆਪ੍ਰੇਸ਼ਨ ਸਿੰਦੂਰ ਦੌਰਾਨ ਬਠਿੰਡਾ ਦੇ ਖੇਤ ‘ਚ ਜਹਾਜ਼ ਕ੍ਰੈਸ਼, ਇੱਕ ਵਿਅਕਤੀ ਦੀ ਮੌਤ, 9 ਜ਼ਖ਼ਮੀ

ਆਪ੍ਰੇਸ਼ਨ ਸਿੰਦੂਰ ਦੌਰਾਨ ਬਠਿੰਡਾ ਦੇ ਖੇਤ ‘ਚ ਜਹਾਜ਼ ਕ੍ਰੈਸ਼, ਇੱਕ ਵਿਅਕਤੀ ਦੀ ਮੌਤ, 9 ਜ਼ਖ਼ਮੀ

Bathinda News: ਬਠਿੰਡਾ ਦੇ ਅਕਲੀਆ ਪਿੰਡ ਵਿੱਚ ਦੇਰ ਰਾਤ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਡਿੱਗਣ ਤੋਂ ਬਾਅਦ, ਇਸ ਵਿੱਚ ਅੱਗ ਲੱਗ ਗਈ ਅਤੇ ਨੇੜੇ ਖੜ੍ਹੇ ਇੱਕ ਮਜ਼ਦੂਰ ਦੀ ਮੌਤ ਹੋ ਗਈ। Bathinda Aircraft Crash: ਪਾਕਿਸਤਾਨ ‘ਤੇ ਭਾਰਤ ਦੇ ਹਵਾਈ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਦੌਰਾਨ ਪੰਜਾਬ...