ਹਰਭਜਨ ਸਿੰਘ ਈ ਟੀ ਓ ਨੇ ਕੀਤੀ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

ਹਰਭਜਨ ਸਿੰਘ ਈ ਟੀ ਓ ਨੇ ਕੀਤੀ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

Punjab News: ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਨਖ਼ਾਹਾਂ ਵਿੱਚ ਕੀਤੇ ਗਏ 10 ਫ਼ੀਸਦੀ ਵਾਧੇ ਲਈ ਸਰਕਾਰ ਦਾ ਧੰਨਵਾਦ ਕੀਤਾ। Harbhajan Singh ETO met Various Unions: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ PSPCL/PSTCL ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ...