ਵਿਜੀਲੈਂਸ ਮਜੀਠੀਆ ਨੂੰ ਅਦਾਲਤ ਵਿੱਚ ਕਰੇਗੀ ਪੇਸ਼, 4 ਦਿਨਾਂ ਦਾ ਰਿਮਾਂਡ ਅੱਜ ਹੋ ਰਿਹਾ ਹੈ ਖਤਮ

ਵਿਜੀਲੈਂਸ ਮਜੀਠੀਆ ਨੂੰ ਅਦਾਲਤ ਵਿੱਚ ਕਰੇਗੀ ਪੇਸ਼, 4 ਦਿਨਾਂ ਦਾ ਰਿਮਾਂਡ ਅੱਜ ਹੋ ਰਿਹਾ ਹੈ ਖਤਮ

Punjab News: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ 7 ਜੁਲਾਈ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਅਦਾਲਤ ਵਿੱਚ ਚਾਰ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਨਾਲ ਹੀ...