Connection between spy Jasbir and Jyoti: ਇਕੱਠੇ ਪਾਕਿਸਤਾਨ ‘ਚ , ਪੁਲਿਸ ਰਿਮਾਂਡ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ

Connection between spy Jasbir and Jyoti: ਇਕੱਠੇ ਪਾਕਿਸਤਾਨ ‘ਚ , ਪੁਲਿਸ ਰਿਮਾਂਡ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ

Connection between spy Jasbir and Jyoti: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ISI ਏਜੰਟ ਯੂਟਿਊਬਰ ਜਸਬੀਰ ਸਿੰਘ ਤੋਂ ਪੁੱਛਗਿੱਛ ਦੌਰਾਨ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਗ੍ਰਿਫ਼ਤਾਰੀ ਤੋਂ ਬਾਅਦ, ਜਸਬੀਰ ਸਿੰਘ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਕੋਲ ਦੋ ਦਿਨਾਂ ਲਈ ਪੁਲਿਸ ਰਿਮਾਂਡ...