ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਇੱਕ ਕਾਬੂ

ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਇੱਕ ਕਾਬੂ

Amritsar News: ਡੀਜੀਪੀ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਸੂਹ ਮਿਲੀ ਸੀ ਕਿ ਦੋਸ਼ੀ ਗੁਰਵਿੰਦਰ ਸਿੰਘ ਨੂੰ ਉਸਦੇ ਹੈਂਡਲਰਾਂ ਨੇ ਲੁਧਿਆਣਾ ਵਿੱਚ ਇੱਕ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਹੈ। US-based illegal Arms Smuggling Module: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ...