Punjab ਨਗਰ ਨਿਗਮ ਚੋਣਾਂ ਦੀ ਜਾਂਚ ਦੇ ਹੁਕਮ : ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

Punjab ਨਗਰ ਨਿਗਮ ਚੋਣਾਂ ਦੀ ਜਾਂਚ ਦੇ ਹੁਕਮ : ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

Punjab municipal elections: ਸੁਪਰੀਮ ਕੋਰਟ ਨੇ 2024 ਦੀਆਂ ਮਿਉਂਸਪਲ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਤੋਂ ਵਾਂਝੇ ਰਹਿਣ ਦੀਆਂ ਸ਼ਿਕਾਇਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ...