ਮੁੰਬਈ ਵਿੱਚ ਕੋਵਿਡ-19 ਨਾਲ ਸਬੰਧਤ ਹੋਈਆਂ ਦੋ ਮੌਤਾਂ, ਤਾਮਿਲਨਾਡੂ ਅਤੇ ਕੇਰਲ ਵਿੱਚ ਸਭ ਤੋਂ ਵੱਧ ਮਾਮਲੇ

ਮੁੰਬਈ ਵਿੱਚ ਕੋਵਿਡ-19 ਨਾਲ ਸਬੰਧਤ ਹੋਈਆਂ ਦੋ ਮੌਤਾਂ, ਤਾਮਿਲਨਾਡੂ ਅਤੇ ਕੇਰਲ ਵਿੱਚ ਸਭ ਤੋਂ ਵੱਧ ਮਾਮਲੇ

ਇਸ ਸਾਲ ਜਨਵਰੀ ਤੋਂ ਹੁਣ ਤੱਕ ਮਹਾਰਾਸ਼ਟਰ ਵਿੱਚ ਕੋਵਿਡ-19 ਨਾਲ ਸਬੰਧਤ ਦੋ ਮੌਤਾਂ ਹੋਈਆਂ ਹਨ। ਰਾਜ ਦੇ ਸਿਹਤ ਵਿਭਾਗ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੌਤਾਂ ਮੁੰਬਈ ਵਿੱਚ ਹੋਈਆਂ ਹਨ ਅਤੇ ਦੋਵੇਂ ਮਰੀਜ਼ਾਂ ਨੂੰ ਪਹਿਲਾਂ ਹੀ ਹੋਰ ਬਿਮਾਰੀਆਂ...