CM ਮਾਨ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ: ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

CM ਮਾਨ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ: ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

Punjab News:ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ...