2:30 ਵਜੇ ਵਿਧਾਨ ਸਭਾ ‘ਚ ਬੇਅਦਬੀ ਮਾਮਲੇ ਨੂੰ ਲੈ ਕੇ ਹੋਵੇਗੀ ਕਮੇਟੀ ਦੀ ਮੀਟਿੰਗ

2:30 ਵਜੇ ਵਿਧਾਨ ਸਭਾ ‘ਚ ਬੇਅਦਬੀ ਮਾਮਲੇ ਨੂੰ ਲੈ ਕੇ ਹੋਵੇਗੀ ਕਮੇਟੀ ਦੀ ਮੀਟਿੰਗ

Punjab News: ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਸਲੈਕਟ ਕਮੇਟੀ ਦੀ ਅਗਲੀ ਮੀਟਿੰਗ ਅੱਜ ਦੁਪਿਹਰ 2:30 ਵਜੇ ਵਿਧਾਨ ਸਭਾ ਭਵਨ ‘ਚ ਹੋਣੀ ਹੈ। ਪਿਛਲੀ ਮੀਟਿੰਗ ‘ਚ ਕੀ ਹੋਇਆ ਸੀ? ਪਿਛਲੀ ਮੀਟਿੰਗ ਤੋਂ ਬਾਅਦ ਕਮੇਟੀ ਚੇਅਰਮੈਨ ਇੰਦਰਬੀਰ ਸਿੰਘ ਨਿੱਜਰ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ...