ਪੰਜਾਬ ਵਿਜੀਲੈਂਸ ਨੇ 1.5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਸਬ ਇੰਸਪੈਕਟਰ ਕੀਤਾ ਗ੍ਰਿਫ਼ਤਾਰ, ਅਗਲੇ ਸਾਲ ਹੋਣਾ ਸੀ ਸੇਵਾਮੁਕਤ

ਪੰਜਾਬ ਵਿਜੀਲੈਂਸ ਨੇ 1.5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਸਬ ਇੰਸਪੈਕਟਰ ਕੀਤਾ ਗ੍ਰਿਫ਼ਤਾਰ, ਅਗਲੇ ਸਾਲ ਹੋਣਾ ਸੀ ਸੇਵਾਮੁਕਤ

vigilance arrest sub-inspector taking bribe; ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਪੁਲਿਸ ਸਟੇਸ਼ਨ ਸੋਹਾਣਾ (ਹੁਣ ਪੁਲਿਸ ਸਟੇਸ਼ਨ ਖਰੜ ਅਰਬਨ) ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ...