by Amritpal Singh | Jun 3, 2025 9:17 PM
ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ...
by Amritpal Singh | May 6, 2025 9:40 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ...