ਵਿਜੀਲੈਂਸ ਨੇ 25,000 ਰੁਪਏ ਰਿਸ਼ਵਤ ਲੈਂਦਾ ASI ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਨੇ 25,000 ਰੁਪਏ ਰਿਸ਼ਵਤ ਲੈਂਦਾ ASI ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ...