ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ-ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...