by Amritpal Singh | Jun 23, 2025 8:13 PM
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ...
by Amritpal Singh | May 31, 2025 9:59 AM
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਅੱਜ ਗੁਰਸੇਵਕ ਸਿੰਘ, ਚਾਰਟਰਡ ਅਕਾਊਂਟੈਂਟ (ਸੀਏ), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ...
by Daily Post TV | May 29, 2025 7:51 AM
ਮੁਲਜ਼ਮ ਪਹਿਲਾਂ ਦੋ ਕਿਸ਼ਤਾਂ ਵਿੱਚ ਲੈ ਚੁੱਕਾ ਹੈ 15000 ਰੁਪਏ ਰਿਸ਼ਵਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ...
by Jaspreet Singh | May 8, 2025 3:56 PM
Mohali court ; ਮੁਹਾਲੀ ਅਦਾਲਤ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਉਹ ਪਲਾਟ ਧੋਖਾਧੜੀ ਮਾਮਲੇ ਵਿੱਚ ਪੇਸ਼ ਨਹੀਂ ਹੋਏ। ਅਦਾਲਤ ਨੇ ਉਨ੍ਹਾਂ ਨੂੰ 20 ਮਈ ਨੂੰ ਤਲਬ ਕੀਤਾ ਹੈ। ਮਾਰਚ 2023 ਵਿੱਚ, ਸਾਬਕਾ ਮੰਤਰੀ ਧਰਮਸੋਤ...
by Amritpal Singh | Apr 16, 2025 8:25 PM
Campaign against Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ...