Patiala News: ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ PSPCL ਦਾ ਲਾਈਨਮੈਨ ਕਾਬੂ

Patiala News: ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ PSPCL ਦਾ ਲਾਈਨਮੈਨ ਕਾਬੂ

Punjab News: ਪੰਜਾਬ ਵਿਜੀਲੈਂਸ ਬਿਊਰੋ (Vigilance Bureau ) ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. (PSPCL ) ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL ) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ...