by Khushi | Jun 30, 2025 9:36 AM
Punjab Update: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ...
by Jaspreet Singh | Jun 26, 2025 7:17 AM
Shiromani Akali leader Bikram Singh Majithia; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ...
by Amritpal Singh | Jun 23, 2025 8:13 PM
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ...
by Amritpal Singh | May 31, 2025 9:59 AM
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਅੱਜ ਗੁਰਸੇਵਕ ਸਿੰਘ, ਚਾਰਟਰਡ ਅਕਾਊਂਟੈਂਟ (ਸੀਏ), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ...
by Daily Post TV | May 29, 2025 7:51 AM
ਮੁਲਜ਼ਮ ਪਹਿਲਾਂ ਦੋ ਕਿਸ਼ਤਾਂ ਵਿੱਚ ਲੈ ਚੁੱਕਾ ਹੈ 15000 ਰੁਪਏ ਰਿਸ਼ਵਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ...