ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ਉਪਰ ਅੰਮ੍ਰਿਤਸਰ ਵਿਜੀਲੈਂਸ ਦੀ ਪਈ RAID

ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ਉਪਰ ਅੰਮ੍ਰਿਤਸਰ ਵਿਜੀਲੈਂਸ ਦੀ ਪਈ RAID

Raids in Bikram Majithia’s Amritsar residence: ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਾਲੇ ਘਰ ‘ਤੇ ਪੰਜਾਬ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਦੀ ਟੀਮ ਸਵੇਰੇ ਤੋਂ ਹੀ ਬਿਕਰਮ ਮਜੀਠੀਆ ਦਾ ਘਰ ਖੰਗਾਲ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਬਿਕਰਮ ਸਿੰਘ...