Wednesday, August 13, 2025
ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੀ ਧੀ ਨੂੰ ਕੀਤਾ ਗਿਆ ਟ੍ਰੋਲ, ਹੁਣ ਮਹਿਲਾ ਕਮਿਸ਼ਨ ਨੇ ਲਿਆ ਐਕਸ਼ਨ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੀ ਧੀ ਨੂੰ ਕੀਤਾ ਗਿਆ ਟ੍ਰੋਲ, ਹੁਣ ਮਹਿਲਾ ਕਮਿਸ਼ਨ ਨੇ ਲਿਆ ਐਕਸ਼ਨ

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਜੰਗਬੰਦੀ ਹੋ ਗਈ ਹੈ। ਇਸ ਐਲਾਨ ਤੋਂ ਬਾਅਦ, ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਸੋਸ਼ਲ ਮੀਡੀਆ ‘ਤੇ ਟ੍ਰੋਲ ਹੋਣ ਲੱਗੇ। ਕਈ ਟ੍ਰੋਲਰਾਂ ਨੇ ਵਿਕਰਮ ਮਿਸਰੀ ਦੀਆਂ ਪੁਰਾਣੀਆਂ ਫੋਟੋਆਂ ਪੋਸਟ ਕੀਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ।...