ਪਿੰਡ ਉਭਾਵਾਲ ‘ਚ ਕੀਤਾ ਜਾਵੇਗਾ ਸਾਬਕਾ ਮੰਤਰੀ ਢੀਂਡਸਾ ਦਾ ਅੰਤਿਮ ਸਸਕਾਰ, ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ‘ਚ ਰੱਖੀ ਜਾਵੇਗੀ ਦੇਹ

ਪਿੰਡ ਉਭਾਵਾਲ ‘ਚ ਕੀਤਾ ਜਾਵੇਗਾ ਸਾਬਕਾ ਮੰਤਰੀ ਢੀਂਡਸਾ ਦਾ ਅੰਤਿਮ ਸਸਕਾਰ, ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ‘ਚ ਰੱਖੀ ਜਾਵੇਗੀ ਦੇਹ

Punjab Politics: ਸੁਖਦੇਵ ਸਿੰਘ ਢੀਂਡਸਾ ਨੂੰ 27 ਮਈ 2025 ਨੂੰ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ। Sukhdev Singh Dhindsa Passed Away: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ (89) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ...