ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਹੌਸਲੇ ਬੁਲੰਦ, ਜੰਗ ਲੱਗਣ ਤੇ ਪਾਕਿਸਤਾਨੀ ਸੈਨਾ ਨੂੰ ਦੇਣਗੇ ਕਰਾਰਾ ਜਵਾਬ

ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਹੌਸਲੇ ਬੁਲੰਦ, ਜੰਗ ਲੱਗਣ ਤੇ ਪਾਕਿਸਤਾਨੀ ਸੈਨਾ ਨੂੰ ਦੇਣਗੇ ਕਰਾਰਾ ਜਵਾਬ

Pehalgam Attack: ਪਹਿਲਗਾਵ ‘ਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਕਾਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ ਅਤੇ ਹੁਣ ਬੁੱਧਵਾਰ ਸਵੇਰੇ ਭਾਰਤ ਵੱਲੋਂ ਕੀਤੀ ਗਈ ਏਅਰ ਸਟ੍ਰਾਈਕ ਤੋਂ ਬਾਅਦ ਮਾਹੌਲ ਹੋਰ ਵੀ ਤਣਾਅਪੂਰਨ ਬਣ ਗਿਆ ਹੈ। ਇਸ ਤਣਾਅਪੂਰਨ ਮਾਹੌਲ ਦੇ ਬਾਵਜੂਦ ਵੀ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ...