Wednesday, July 30, 2025
LoC ‘ਤੇ ਲਗਾਤਾਰ ਚੌਥੇ ਦਿਨ ਫਾਇਰਿੰਗ, ਪਾਕਿਸਤਾਨ ਲਗਾਤਾਰ ਕਰ ਰਿਹਾ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜ ਨੇ ਦਿੱਤਾ ਮੂੰਹ ਤੋੜ ਜਵਾਬ

LoC ‘ਤੇ ਲਗਾਤਾਰ ਚੌਥੇ ਦਿਨ ਫਾਇਰਿੰਗ, ਪਾਕਿਸਤਾਨ ਲਗਾਤਾਰ ਕਰ ਰਿਹਾ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜ ਨੇ ਦਿੱਤਾ ਮੂੰਹ ਤੋੜ ਜਵਾਬ

Pahalgam Terror Attack: ਪਾਕਿਸਤਾਨ ਪਿਛਲੇ ਕੁਝ ਦਿਨਾਂ ਤੋਂ ਕੰਟਰੋਲ ਰੇਖਾ ਦੇ ਨਾਲ ਕਈ ਸੈਕਟਰਾਂ ਵਿੱਚ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਭਾਰਤੀ ਫੌਜ ਵੀ ਪਾਕਿਸਤਾਨ ਦੀ ਭੜਕਾਹਟ ਦਾ ਸਖ਼ਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇ ਰਹੀ ਹੈ। Firing on LOC: ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ...